ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਏਹ ਓਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ ਪੀਂਦੇ ਹੋਏ ਤੁਹਾਡੇ ਪ੍ਰੇਮ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ । ਏਹ ਆਪਣੇ ਹੀ ਢਿੱਡ ਭਰਦੇ ਹਨ । ਏਹ ਪੌਣਾਂ ਦੇ ਉਡਾਏ ਹੋਕੇ ਸੁੱਕੇ ਬੱਦਲ ਹਨ । ਏਹ ਪੱਤ ਝੜ ਰੁੱਤ ਦੇ ਬਿਰਛ ਹਨ ਜੋ ਅਫਲ, ਦੋ ਵਾਰੀ ਮੋਏ ਅਤੇ ਜੜ੍ਹੋਂ ਪੁੱਟੇ ਹੋਏ ਹਨ

ERVPA
12. ਇਹ ਲੋਕ ਤੁਹਾਡੇ ਖਾਸ ਉਤਸਵਾਂ ਵਿੱਚ ਭੱਦੇ ਦਾਗਾਂ ਵਰਗੇ ਹਨ। ਉਹ ਬੇਸ਼ਰਮ ਹੋਕੇ ਤੁਹਾਡੇ ਨਾਲ ਭੋਜਨ ਖਾਂਦੇ ਹਨ। ਉਹ ਸਿਰਫ਼ ਆਪਣਾ ਹੀ ਖਿਆਲ ਰਖਦੇ ਹਨ। ਉਹ ਬਿਨ ਵਰਖਾ ਵਾਲੇ ਬੱਦਲਾਂ ਵਾਂਗ ਅਤੇ ਹਵਾ ਦੁਆਰਾ ਉਡਾਏ ਜਾਣ ਵਰਗੇ ਹਨ। ਉਹ ਫ਼ਲ ਤੋਂ ਸਖਣੇ ਬਿਰਖ ਹਨ ਅਤੇ ਸਮਾਂ ਪੈਣ ਤੇ ਉਨ੍ਹਾਂ ਨੂੰ ਧਰਤੀ ਤੋਂ ਪੁੱਟ ਦਿੱਤਾ ਜਾਂਦਾ ਹੈ। ਇਸ ਲਈ ਉਹ ਦੁਹਰੀ ਮੌਤ ਮਰਦੇ ਹਨ।

IRVPA
12. ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 12 of Total Verses 25
  • ਏਹ ਓਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ ਪੀਂਦੇ ਹੋਏ ਤੁਹਾਡੇ ਪ੍ਰੇਮ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ । ਏਹ ਆਪਣੇ ਹੀ ਢਿੱਡ ਭਰਦੇ ਹਨ । ਏਹ ਪੌਣਾਂ ਦੇ ਉਡਾਏ ਹੋਕੇ ਸੁੱਕੇ ਬੱਦਲ ਹਨ । ਏਹ ਪੱਤ ਝੜ ਰੁੱਤ ਦੇ ਬਿਰਛ ਹਨ ਜੋ ਅਫਲ, ਦੋ ਵਾਰੀ ਮੋਏ ਅਤੇ ਜੜ੍ਹੋਂ ਪੁੱਟੇ ਹੋਏ ਹਨ
  • ERVPA

    ਇਹ ਲੋਕ ਤੁਹਾਡੇ ਖਾਸ ਉਤਸਵਾਂ ਵਿੱਚ ਭੱਦੇ ਦਾਗਾਂ ਵਰਗੇ ਹਨ। ਉਹ ਬੇਸ਼ਰਮ ਹੋਕੇ ਤੁਹਾਡੇ ਨਾਲ ਭੋਜਨ ਖਾਂਦੇ ਹਨ। ਉਹ ਸਿਰਫ਼ ਆਪਣਾ ਹੀ ਖਿਆਲ ਰਖਦੇ ਹਨ। ਉਹ ਬਿਨ ਵਰਖਾ ਵਾਲੇ ਬੱਦਲਾਂ ਵਾਂਗ ਅਤੇ ਹਵਾ ਦੁਆਰਾ ਉਡਾਏ ਜਾਣ ਵਰਗੇ ਹਨ। ਉਹ ਫ਼ਲ ਤੋਂ ਸਖਣੇ ਬਿਰਖ ਹਨ ਅਤੇ ਸਮਾਂ ਪੈਣ ਤੇ ਉਨ੍ਹਾਂ ਨੂੰ ਧਰਤੀ ਤੋਂ ਪੁੱਟ ਦਿੱਤਾ ਜਾਂਦਾ ਹੈ। ਇਸ ਲਈ ਉਹ ਦੁਹਰੀ ਮੌਤ ਮਰਦੇ ਹਨ।
  • IRVPA

    ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।
Total 25 Verses, Current Verse 12 of Total Verses 25
×

Alert

×

punjabi Letters Keypad References