PAV
14. ਜੋ ਕੰਡਿਆਲਿਆਂ ਵਿੱਚ ਕਿਰਿਆ ਸੋ ਓਹ ਹਨ ਜਿਨ੍ਹਾਂ ਸੁਣਿਆ ਅਤੇ ਜਾ ਕੇ ਜੀਉਣ ਦੀਆਂ ਚਿੰਤਾਂ ਅਰ ਮਾਯਾ ਅਤੇ ਭੋਗ ਬਿਲਾਸ ਨਾਲ ਦਬਾਏ ਜਾਂਦੇ ਅਤੇ ਪੱਕੇ ਫਲ ਨਹੀਂ ਦਿੰਦੇ ਹਨ
ERVPA
14. ਅਤੇ ਜਿਹਡ਼ੇ ਬੀਜ ਕੰਡਿਆਂ ਵਿਚਕਾਰ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਨੂੰ ਸੁਣਦੇ ਹਨ, ਪਰ ਜਦੋਂ ਉਸਦੇ ਅਨੁਸਾਰ ਰਹਿਣਾ ਸ਼ੁਰੂ ਕਰਦੇ ਹਨ, ਫ਼ੇਰ ਚਿੰਤਾਵਾਂ, ਧਨ ਅਤੇ ਜ਼ਿੰਦਗੀ ਦੇ ਸੁਖ ਚੈਨ ਉਨ੍ਹਾਂ ਨੂੰ ਵਧਣ ਤੋਂ ਦਬਾ ਲੈਂਦੇ ਹਨ ਇਸੇ ਲਈ ਉਹ ਕਦੇ ਵੀ ਫ਼ਲ ਨਹੀਂ ਪਾਉਂਦੇ।
IRVPA
14. ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN