PAV
27. ਅਰ ਜਾਂ ਉਹ ਕੰਢੇ ਤੇ ਉਤਰਿਆ ਤਾਂ ਨਗਰ ਵਿੱਚੋਂ ਇੱਕ ਮਨੁੱਖ ਟੱਕਰਿਆ ਜਿਹ ਦੇ ਵਿੱਚ ਭੂਤ ਸਨ ਅਤੇ ਉਹ ਬਹੁਤ ਚਿਰ ਦਾ ਬਸਤ੍ਰ ਨਹੀਂ ਸੀ ਪਹਿਨਦਾ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ
ERVPA
27. ਜਦੋਂ ਯਿਸੂ ਬੇਡ਼ੀ ਵਿੱਚੋਂ ਉਤਰਿਆ, ਤਾਂ ਉਸ ਸ਼ਹਿਰ ਵਿੱਚੋਂ ਇੱਕ ਮਨੁੱਖ ਯਿਸੂ ਕੋਲ ਆਇਆ ਜਿਸਨੂੰ ਭੂਤ ਚਿੰਬਡ਼ਿਆ ਹੋਇਆ ਸੀ। ਬਡ਼ੇ ਲੰਬੇ ਸਮੇਂ ਤੋਂ ਉਸਨੇ ਕੋਈ ਕੱਪਡ਼ੇ ਨਹੀਂ ਪਹਿਨੇ ਸਨ ਨਾ ਹੀ ਘਰ ਵਿੱਚ ਰਿਹਾ ਸੀ, ਸਗੋਂ ਉਹ ਕਬਰਸਤਾਨ ਵਿੱਚ ਰਹਿੰਦਾ ਸੀ।
IRVPA
27. ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN