PAV
41. ਅਰ ਵੇਖੋ ਕਿ ਜੈਰੁਸ ਨਾਉਂ ਦਾ ਇੱਕ ਮਨੁੱਖ ਆਇਆ ਜਿਹੜਾ ਸਮਾਜ ਦਾ ਸਰਦਾਰ ਸੀ ਅਤੇ ਉਹ ਨੇ ਯਿਸੂ ਦੇ ਪੈਰੀਂ ਪੈ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੋ
ERVPA
41. ਜੈਰੂਸ ਨਾਮ ਦਾ ਇੱਕ ਮਨੁੱਖ ਯਿਸੂ ਕੋਲ ਆਇਆ ਜੋ ਕਿ ਪ੍ਰਾਰਥਨਾ ਸਥਾਨ ਦਾ ਆਗੂ ਸੀ। ਜੈਰੂਸ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਅਰਜੋਈ ਕੀਤੀ ਕਿ ਉਹ ਉਸਦੇ ਘਰ ਚੱਲੇ।
IRVPA
41. ਉਸੇ ਸਮੇਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਜਿਹੜਾ ਪ੍ਰਾਰਥਨਾ ਘਰ ਦਾ ਸਰਦਾਰ ਸੀ ਅਤੇ ਉਸ ਨੇ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN