ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੁ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਰ ਬਚਨ ਨੂੰ ਉਨ੍ਹਾਂ ਨਿਸ਼ਾਨਿਆਂ ਦੀ ਰਾਹੀਂ ਜਿਹੜੇ ਨਾਲ ਨਾਲ ਹੁੰਦੇ ਸਨ ਸਾਬਤ ਕਰਦਾ ਸੀ ।। ]

ERVPA
20. ਤਾਂ ਉਸਦੇ ਚੇਲੇ ਚਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।

IRVPA
20. ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 20 Verses, Current Verse 20 of Total Verses 20
1 2 3 4 5 6 7 8 9 10 11
12 13 14 15 16 17 18 19 20
  • ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੁ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਰ ਬਚਨ ਨੂੰ ਉਨ੍ਹਾਂ ਨਿਸ਼ਾਨਿਆਂ ਦੀ ਰਾਹੀਂ ਜਿਹੜੇ ਨਾਲ ਨਾਲ ਹੁੰਦੇ ਸਨ ਸਾਬਤ ਕਰਦਾ ਸੀ ।।
  • ERVPA

    ਤਾਂ ਉਸਦੇ ਚੇਲੇ ਚਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।
  • IRVPA

    ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।
Total 20 Verses, Current Verse 20 of Total Verses 20
1 2 3 4 5 6 7 8 9 10 11
12 13 14 15 16 17 18 19 20
×

Alert

×

punjabi Letters Keypad References