ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਤਾਂ ਉਹ ਨੇ ਕਿਹਾ, ਸ਼ਹਿਰ ਵਿੱਚ ਫਲਾਣੇ ਕੋਲ ਜਾ ਕੇ ਉਹ ਨੂੰ ਕਹੋ ਭਈ ਗੁਰੂ ਆਖਦਾ ਹੈ, ਮੇਰਾ ਵੇਲਾ ਨੇੜੇ ਆ ਗਿਆ। ਮੈਂ ਆਪਣੇ ਚੇਲਿਆ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਕਰਾਂਗਾ

ERVPA
18. ਯਿਸੂ ਨੇ ਉੱਤਰ ਦਿੱਤਾ, “ਸ਼ਹਿਰ ਅੰਦਰ ਜਾਓ ਅਤੇ ਉਸ ਵਿਅਕਤੀ ਨੂੰ ਮਿਲੋ ਜਿਸਨੂੰ ਮੈਂ ਜਾਨਦਾ ਹਾਂ ਅਤੇ ਉਸਨੂੰ ਦੱਸੋ ਕਿ ਤੇਰੇ ਗੁਰੂ ਨੇ ਕਿਹਾ, ‘ਮੇਰਾ ਚੁਣਿਆ ਹੋਇਆ ਵੇਲਾ ਨੇਡ਼ੇ ਆ ਗਿਆ ਹੈ ਅਤੇ ਮੈਂ ਪਸਾਹ ਦਾ ਭੋਜਨ ਆਪਣੇ ਚੇਲਿਆਂ ਸਮੇਤ ਤੇਰੇ ਘਰ ਹੀ ਕਰਾਂਗਾ।”‘

IRVPA
18. ਤਦ ਉਹ ਨੇ ਕਿਹਾ, ਸ਼ਹਿਰ ਵਿੱਚ ਫਲ਼ਾਣੇ ਕੋਲ ਜਾ ਕੇ ਉਹ ਨੂੰ ਆਖੋ ਕਿ ਗੁਰੂ ਆਖਦਾ ਹੈ, ਮੇਰਾ ਸਮਾਂ ਨੇੜੇ ਆ ਗਿਆ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 75 Verses, Current Verse 18 of Total Verses 75
  • ਤਾਂ ਉਹ ਨੇ ਕਿਹਾ, ਸ਼ਹਿਰ ਵਿੱਚ ਫਲਾਣੇ ਕੋਲ ਜਾ ਕੇ ਉਹ ਨੂੰ ਕਹੋ ਭਈ ਗੁਰੂ ਆਖਦਾ ਹੈ, ਮੇਰਾ ਵੇਲਾ ਨੇੜੇ ਆ ਗਿਆ। ਮੈਂ ਆਪਣੇ ਚੇਲਿਆ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਕਰਾਂਗਾ
  • ERVPA

    ਯਿਸੂ ਨੇ ਉੱਤਰ ਦਿੱਤਾ, “ਸ਼ਹਿਰ ਅੰਦਰ ਜਾਓ ਅਤੇ ਉਸ ਵਿਅਕਤੀ ਨੂੰ ਮਿਲੋ ਜਿਸਨੂੰ ਮੈਂ ਜਾਨਦਾ ਹਾਂ ਅਤੇ ਉਸਨੂੰ ਦੱਸੋ ਕਿ ਤੇਰੇ ਗੁਰੂ ਨੇ ਕਿਹਾ, ‘ਮੇਰਾ ਚੁਣਿਆ ਹੋਇਆ ਵੇਲਾ ਨੇਡ਼ੇ ਆ ਗਿਆ ਹੈ ਅਤੇ ਮੈਂ ਪਸਾਹ ਦਾ ਭੋਜਨ ਆਪਣੇ ਚੇਲਿਆਂ ਸਮੇਤ ਤੇਰੇ ਘਰ ਹੀ ਕਰਾਂਗਾ।”‘
  • IRVPA

    ਤਦ ਉਹ ਨੇ ਕਿਹਾ, ਸ਼ਹਿਰ ਵਿੱਚ ਫਲ਼ਾਣੇ ਕੋਲ ਜਾ ਕੇ ਉਹ ਨੂੰ ਆਖੋ ਕਿ ਗੁਰੂ ਆਖਦਾ ਹੈ, ਮੇਰਾ ਸਮਾਂ ਨੇੜੇ ਆ ਗਿਆ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ।
Total 75 Verses, Current Verse 18 of Total Verses 75
×

Alert

×

punjabi Letters Keypad References