PAV
34. ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਇਸਤ੍ਰੀ ਯਾ ਕੁਆਰੀ ਪ੍ਰਭੁ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹੀ ਅਤੇ ਆਤਮਾ ਵਿੱਚ ਪਵਿੱਤ੍ਰ ਹੋਵੇ ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ
ERVPA
34. ਉਸਨੂੰ ਦੋ ਗੱਲਾਂ ਬਾਰੇ ਸੋਚਣਾ ਚਾਹੀਦਾ ਹੈ: ਆਪਣੀ ਪਤਨੀ ਨੂੰ ਪ੍ਰਸੰਨ ਕਰਨਾ ਅਤੇ ਪ੍ਰਭੂ ਨੂੰ ਵੀ। ਇੱਕ ਅਣਵਿਆਹੀ ਔਰਤ ਜਾਂ ਇੱਕ ਕੁਆਰੀ ਕੁਡ਼ੀ, ਪ੍ਰਭੂ ਦੇ ਕੰਮ ਵਿੱਚ ਰੁਝ ਜਾਂਦੀ ਹੈ। ਉਹ ਆਪਣਾ ਸ਼ਰੀਰ ਅਤੇ ਆਤਮਾ ਸੰਪੂਰਣ ਤੌਰ ਤੇ ਪ੍ਰਭੂ ਉੱਤੇ ਅਰਪਨ ਕਰਨਾ ਚਾਹੁੰਦੀ ਹੈ। ਪਰ ਇੱਕ ਵਿਆਹੀ ਹੋਈ ਔਰਤ ਦੁਨਿਆਵੀ ਗੱਲਾਂ ਵਿੱਚ ਰੁਝੀ ਰਹਿੰਦੀ ਹੈ ਉਹ ਆਪਣੇ ਪਤੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।
IRVPA
34. ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹ ਅਤੇ ਆਤਮਾ ਵਿੱਚ ਪਵਿੱਤਰ ਹੋਵੇ, ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN