PAV
35. ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਮੁਨਾਸਬ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨਾਂ ਘਾਬਰੇ ਪ੍ਰਭੁ ਦੀ ਸੇਵਾ ਵਿੱਚ ਲੱਗੇ ਰਹੋ
ERVPA
35. ਮੈਂ ਇਹ ਗੱਲਾਂ ਤੁਹਾਡੀ ਸਹਾਇਤਾ ਕਰਨ ਲਈ ਆਖ ਰਿਹਾ ਹਾਂ। ਮੈਂ ਤੁਹਾਨੂੰ ਕਿਸੇ ਸੀਮਾ ਵਿੱਚ ਬੰਨ੍ਹਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਠੀਕ ਢੰਗ ਨਾਲ ਜੀਓ। ਮੈਂ ਆਸ਼ਾ ਕਰਦਾ ਹਾਂ ਤੁਸੀਂ ਆਪਣਾ ਸੰਪੂਰਣ ਆਪਾ, ਹੋਰਨਾਂ ਗੱਲਾਂ ਵਿੱਚ ਬਤੀਤ ਕੀਤੇ ਬਿਨਾ, ਪ੍ਰਭੂ ਨੂੰ ਅਰਪਨ ਕਰ ਦਿਉ।
IRVPA
35. ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਯੋਗ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨ੍ਹਾਂ ਘਬਰਾਏ ਪ੍ਰਭੂ ਦੀ ਸੇਵਾ ਵਿੱਚ ਲੱਗੇ ਰਹੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN