ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜਿਹੜੇ ਧਰਮ ਦੀ ਸੇਵਾ ਕਰਦੇ ਹਨ ਉਹ ਹੈਕਲ ਦਿਆਂ ਪਦਾਰਥਾਂ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਤੋਂ ਹੀ ਛਾਂਦਾ ਲੈਂਦੇ ਹਨ?

ERVPA
13. ਅਵਸ਼ ਹੀ ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਹਡ਼ੇ ਮੰਦਰ ਵਿੱਚ ਕੰਮ ਕਰਦੇ ਹਨ ਉਹ ਮੰਦਰ ਤੋਂ ਹੀ ਭੋਜਨ ਪ੍ਰਾਪਤ ਕਰਦੇ ਹਨ। ਅਤੇ ਜਿਹਡ਼ੇ ਜਗਵੇਦੀ ਉੱਤੇ ਕੰਮ ਕਰਦੇ ਹਨ ਉਹ ਜਗਵੇਦੀ ਦੇ ਚਢ਼ਾਵੇ ਦਾ ਕੁਝ ਅੰਸ਼ ਪ੍ਰਾਪਤ ਕਰਦੇ ਹਨ।

IRVPA
13. ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 13 of Total Verses 27
  • ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜਿਹੜੇ ਧਰਮ ਦੀ ਸੇਵਾ ਕਰਦੇ ਹਨ ਉਹ ਹੈਕਲ ਦਿਆਂ ਪਦਾਰਥਾਂ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਤੋਂ ਹੀ ਛਾਂਦਾ ਲੈਂਦੇ ਹਨ?
  • ERVPA

    ਅਵਸ਼ ਹੀ ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਹਡ਼ੇ ਮੰਦਰ ਵਿੱਚ ਕੰਮ ਕਰਦੇ ਹਨ ਉਹ ਮੰਦਰ ਤੋਂ ਹੀ ਭੋਜਨ ਪ੍ਰਾਪਤ ਕਰਦੇ ਹਨ। ਅਤੇ ਜਿਹਡ਼ੇ ਜਗਵੇਦੀ ਉੱਤੇ ਕੰਮ ਕਰਦੇ ਹਨ ਉਹ ਜਗਵੇਦੀ ਦੇ ਚਢ਼ਾਵੇ ਦਾ ਕੁਝ ਅੰਸ਼ ਪ੍ਰਾਪਤ ਕਰਦੇ ਹਨ।
  • IRVPA

    ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ।
Total 27 Verses, Current Verse 13 of Total Verses 27
×

Alert

×

punjabi Letters Keypad References