PAV
21. ਮੈਂ ਜੋ ਪਰਮੇਸ਼ੁਰ ਦੇ ਭਾਣੇ ਸ਼ਰਾ ਹੀਣ ਨਹੀਂ ਹਾਂ ਸਗੋਂ ਸਰੀਰ ਦੇ ਭਾਵੇਂ ਸਰਾਂ ਅਧੀਨ ਹਾਂ ਸ਼ਰਾ ਹੀਣਾਂ ਲਈ ਮੈਂ ਸ਼ਰਾ ਹੀਣ ਜਿਹਾ ਬਣਿਆ, ਭਈ ਮੈਂ ਸ਼ਰਾ ਹੀਣਾਂ ਨੂੰ ਖਿੱਚ ਲਿਆਵਾਂ
ERVPA
21. ਉਨ੍ਹਾਂ ਲਈ ਜਿਹਡ਼ੇ ਨੇਮ ਤੋਂ ਬਿਨਾ ਹਨ ਮੈਂ ਉਨ੍ਹਾਂ ਲਈ ਉਹੋ ਜਿਹਾ ਬਣ ਜਾਂਦਾ ਹਾਂ ਜੋ ਨੇਮ ਤੋਂ ਬਿਨਾ ਹੈ। ਮੈਂ ਇਹ ਉਨ੍ਹਾਂ ਲੋਕਾਂ ਦੀ ਮੁਕਤੀ ਵੱਲ ਅਗਵਾਈ ਕਰਨ ਲਈ ਕਰਦਾ ਹਾਂ ਜਿਨ੍ਹਾਂ ਕੋਲ ਨੇਮ ਨਹੀਂ ਹੈ। ਪਰ ਅਸਲ ਵਿੱਚ ਮੈਂ ਪਰਮੇਸ਼ੁਰ ਦੇ ਨੇਮ ਤੋਂ ਬਿਨਾ ਨਹੀਂ ਹਾਂ। ਮੈਂ ਮਸੀਹ ਦੇ ਨੇਮ ਦੇ ਅਧੀਨ ਹਾਂ।
IRVPA
21. ਮੈਂ ਜੋ ਪਰਮੇਸ਼ੁਰ ਦੇ ਭਾਣੇ ਬਿਵਸਥਾ ਹੀਣ ਨਹੀਂ ਹਾਂ ਸਗੋਂ ਮਸੀਹ ਦੇ ਭਾਣੇ ਬਿਵਸਥਾ ਅਧੀਨ ਹਾਂ ਬਿਵਸਥਾ ਹੀਣਾਂ ਲਈ ਮੈਂ ਬਿਵਸਥਾ ਹੀਣ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਹੀਣਾਂ ਨੂੰ ਖਿੱਚ ਲਿਆਵਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN