PAV
22. ਮੈਂ ਨਿਤਾਣਿਆ ਲਈ ਨਿਤਾਣਾ ਬਣਿਆ ਭਈ ਨਿਤਾਣਿਆਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁੱਝ ਬਣਿਆ ਹਾਂ ਤਾਂ ਜੋ ਮੈਂ ਹਰ ਤਰਾਂ ਨਾਲ ਕਈਆਂ ਨੂੰ ਬਚਾਵਾਂ
ERVPA
22. ਮੈਂ ਕਮਜ਼ੋਰ ਬਣ ਗਿਆ ਹਾਂ ਤਾਂ ਜੋ ਮੈਂ ਉਨ੍ਹਾਂ ਦੀ ਮੁਕਤੀ ਵੱਲ ਅਗਵਾਈ ਕਰ ਸਕਾਂ ਜਿਹਡ਼ੇ ਕਮਜ਼ੋਰ ਹਨ। ਮੈਂ ਸਮੂਹ ਲੋਕਾਂ ਲਈ ਚੀਜ਼ਾਂ ਬਣ ਜਾਂਦਾ ਹਾਂ। ਮੈਂ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਮੈਂ ਹਰ ਸੰਭਵ ਢੰਗ ਨਾਲ ਸਮੂਹ ਲੋਕਾਂ ਨੂੰ ਬਚਾ ਸਕਾਂ।
IRVPA
22. ਮੈਂ ਕਮਜ਼ੋਰਾਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁਝ ਬਣਿਆ ਹਾਂ ਤਾਂ ਜੋ ਮੈਂ ਹਰ ਤਰ੍ਹਾਂ ਨਾਲ ਕਈਆਂ ਨੂੰ ਬਚਾਵਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN