PAV
15. ਅਤੇ ਤੁਰੇਤ ਅਰ ਨਬੀਆਂ ਦੇ ਪੜ੍ਹਨ ਤੋਂ ਪਿੱਛੋਂ ਸਮਾਜ ਦੇ ਸਰਦਾਰਾਂ ਨੇ ਓਹਨਾਂ ਨੂੰ ਕਹਾ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਦਾ ਬਚਨ ਤੁਹਾਡੇ ਕੋਲ ਹੋਵੇ ਤਾਂ ਸੁਣਾਓ
ERVPA
15. ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉਥੇ ਪਢ਼ੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।”
IRVPA
15. ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN