PAV
27. ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਸਰਦਾਰਾਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਜਾਣ ਕੇ ਉਹ ਨੂੰ ਡੰਨ ਦੇ ਜੋਗ ਠਹਿਰਾਉਣ ਨਾਲ ਉਨ੍ਹਾਂ ਨੂੰ ਪੂਰਿਆਂ ਕੀਤਾ
ERVPA
27. ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪਢ਼ੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ।
IRVPA
27. ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN