PAV
50. ਪਰ ਯਹੂਦੀਆਂ ਨੇ ਭਗਤਣਾਂ ਪਤਵੰਤੀਆਂ ਇਸਤ੍ਰੀਆਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਉਭਾਰਿਆ ਅਰ ਪੌਲੁਸ ਅਤੇ ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ
ERVPA
50. ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕਢ ਦਿੱਤਾ।
IRVPA
50. ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN