PAV
27. ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮੱਤ ਦੱਸਣ ਤੋਂ ਨਹੀਂ ਝਕਿਆ
ERVPA
27. ਮੈਂ ਇਹ ਗੱਲ ਇਸ ਲਈ ਆਖ ਰਿਹਾ ਹਾਂ ਕਿਉਂਕਿ ਜੋ ਕੁਝ ਪਰਮੇਸ਼ੁਰ ਤੁਹਾਨੂੰ ਦਸਾਉਣਾ ਚਾਹੁੰਦਾ ਸੀ ਉਹ ਸਭ ਕੁਝ ਮੈਂ ਤੁਹਾਨੂੰ ਦੱਸ ਚੁੱਕਾ ਹਾਂ।
IRVPA
27. ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN