ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਉਹ ਨੇ ਸਾਡੇ ਕੋਲ ਆਣ ਕੇ ਪੌਲੁਸ ਦਾ ਕਮਰਪਟਕਾ ਚੁੱਕ ਲਿਆ ਅਤੇ ਆਪਣੇ ਹੱਥ ਪੈਰ ਬੰਨ੍ਹ ਕੇ ਕਿਹਾ, ਪਵਿੱਤ੍ਰ ਆਤਮਾ ਇਉਂ ਆਖਦਾ ਹੈ ਭਈ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ ਇਸੇ ਤਰਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹੱਥਾਂ ਵਿੱਚ ਹਵਾਲੇ ਕਰਨਗੇ

ERVPA
11. ਉਹ ਸਾਡੇ ਕੋਲ ਆਇਆ ਤੇ ਉਸਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰ ਪਟ੍ਟਾ ਹੈ, ਅਤੇ ਉਸਤੋਂ ਬਾਅਦ ਉਹ ਉਸਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।”‘

IRVPA
11. ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 11 of Total Verses 40
  • ਉਹ ਨੇ ਸਾਡੇ ਕੋਲ ਆਣ ਕੇ ਪੌਲੁਸ ਦਾ ਕਮਰਪਟਕਾ ਚੁੱਕ ਲਿਆ ਅਤੇ ਆਪਣੇ ਹੱਥ ਪੈਰ ਬੰਨ੍ਹ ਕੇ ਕਿਹਾ, ਪਵਿੱਤ੍ਰ ਆਤਮਾ ਇਉਂ ਆਖਦਾ ਹੈ ਭਈ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ ਇਸੇ ਤਰਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹੱਥਾਂ ਵਿੱਚ ਹਵਾਲੇ ਕਰਨਗੇ
  • ERVPA

    ਉਹ ਸਾਡੇ ਕੋਲ ਆਇਆ ਤੇ ਉਸਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰ ਪਟ੍ਟਾ ਹੈ, ਅਤੇ ਉਸਤੋਂ ਬਾਅਦ ਉਹ ਉਸਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।”‘
  • IRVPA

    ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
Total 40 Verses, Current Verse 11 of Total Verses 40
×

Alert

×

punjabi Letters Keypad References