ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
6. ਪਰ ਜਾਂ ਪੌਲੁਸ ਨੇ ਮਲੂਮ ਕੀਤਾ ਜੋ ਇਨ੍ਹਾਂ ਵਿੱਚੋਂ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆਂ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਦਲੇ ਮੇਰੇ ਜੁੰਮੇ ਦੋਸ਼ ਲਾਈਦਾ ਹੈ!

ERVPA
6. ਸਭਾ ਵਿੱਚ, ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲੁਸ ਨੂੰ ਇੱਕ ਵਿਚਾਰ ਆਇਆ। ਸਭਾ ਵਿੱਚ, ਉਸਨੇ ਉੱਚੀ-ਉੱਚੀ ਰੌਲਾ ਪਾਇਆ, ਭਰਾਵੋ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮੁਰਦੇ ਦੇ ਪੁਨਰ ਉਥਾਨ ਵਿੱਚ ਵਿਸ਼ਵਾਸ ਕਰਦਾ ਹਾਂ।”

IRVPA
6. ਪਰ ਜਦੋਂ ਪੌਲੁਸ ਨੂੰ ਪਤਾ ਲੱਗਿਆ ਕਿ ਇਨ੍ਹਾਂ ਵਿੱਚ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਾਰੇ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 6 of Total Verses 35
  • ਪਰ ਜਾਂ ਪੌਲੁਸ ਨੇ ਮਲੂਮ ਕੀਤਾ ਜੋ ਇਨ੍ਹਾਂ ਵਿੱਚੋਂ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆਂ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਦਲੇ ਮੇਰੇ ਜੁੰਮੇ ਦੋਸ਼ ਲਾਈਦਾ ਹੈ!
  • ERVPA

    ਸਭਾ ਵਿੱਚ, ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲੁਸ ਨੂੰ ਇੱਕ ਵਿਚਾਰ ਆਇਆ। ਸਭਾ ਵਿੱਚ, ਉਸਨੇ ਉੱਚੀ-ਉੱਚੀ ਰੌਲਾ ਪਾਇਆ, ਭਰਾਵੋ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮੁਰਦੇ ਦੇ ਪੁਨਰ ਉਥਾਨ ਵਿੱਚ ਵਿਸ਼ਵਾਸ ਕਰਦਾ ਹਾਂ।”
  • IRVPA

    ਪਰ ਜਦੋਂ ਪੌਲੁਸ ਨੂੰ ਪਤਾ ਲੱਗਿਆ ਕਿ ਇਨ੍ਹਾਂ ਵਿੱਚ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਾਰੇ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।
Total 35 Verses, Current Verse 6 of Total Verses 35
×

Alert

×

punjabi Letters Keypad References