ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
37. ਓਹ ਪਥਰਾਓ ਕੀਤੇ ਗਏ, ਆਰਿਆਂ ਨਾਲ ਚੀਰੇ ਗਏ, ਪਰਤਾਏ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਅਤੇ ਦੁਖੀ ਹੋਏ ਹੋਏ ਅਤੇ ਜਬਰੀ ਝੱਲਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖਲੜੀਆਂ ਪਹਿਨੇ ਮਾਰੇ ਮਾਰੇ ਫਿਰਦੇ ਰਹੇ, -

ERVPA
37. ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲ੍ਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ।

IRVPA
37. ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, -



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 37 of Total Verses 40
  • ਓਹ ਪਥਰਾਓ ਕੀਤੇ ਗਏ, ਆਰਿਆਂ ਨਾਲ ਚੀਰੇ ਗਏ, ਪਰਤਾਏ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਅਤੇ ਦੁਖੀ ਹੋਏ ਹੋਏ ਅਤੇ ਜਬਰੀ ਝੱਲਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖਲੜੀਆਂ ਪਹਿਨੇ ਮਾਰੇ ਮਾਰੇ ਫਿਰਦੇ ਰਹੇ, -
  • ERVPA

    ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲ੍ਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ।
  • IRVPA

    ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, -
Total 40 Verses, Current Verse 37 of Total Verses 40
×

Alert

×

punjabi Letters Keypad References