ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
4. ਜਿਹ ਦੇ ਵਿੱਚ ਧੂਪ ਧੁਖਾਉਣ ਦੀ ਸੁਨਹਿਰੀ ਜਗਵੇਦੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨ ਦਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਛਿਟੀ ਜਿਸ ਵਿੱਚੋਂ ਲਗਰਾਂ ਫੁੱਟ ਨਿੱਕਲੀਆਂ ਅਤੇ ਨੇਮ ਦੀਆਂ ਪੱਟੀਆਂ ਸਨ

ERVPA
4. ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮਢ਼ਿਆ ਹੋਇਆ ਸੀ। ਸੰਦੂਕ ਵਿੱਚ, ਉਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਆਰੋਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪਤ੍ਤੇ ਉਗ੍ਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।

IRVPA
4. ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 4 of Total Verses 28
  • ਜਿਹ ਦੇ ਵਿੱਚ ਧੂਪ ਧੁਖਾਉਣ ਦੀ ਸੁਨਹਿਰੀ ਜਗਵੇਦੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨ ਦਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਛਿਟੀ ਜਿਸ ਵਿੱਚੋਂ ਲਗਰਾਂ ਫੁੱਟ ਨਿੱਕਲੀਆਂ ਅਤੇ ਨੇਮ ਦੀਆਂ ਪੱਟੀਆਂ ਸਨ
  • ERVPA

    ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮਢ਼ਿਆ ਹੋਇਆ ਸੀ। ਸੰਦੂਕ ਵਿੱਚ, ਉਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਆਰੋਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪਤ੍ਤੇ ਉਗ੍ਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।
  • IRVPA

    ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ।
Total 28 Verses, Current Verse 4 of Total Verses 28
×

Alert

×

punjabi Letters Keypad References