PAV
23. ਅਰ ਪਤਾਲ ਵਿੱਚ ਦੁਖੀ ਹੋ ਕੇ ਉਸ ਨੇ ਆਪਣੀਆਂ ਅੱਖੀਆਂ ਚੁੱਕੀਆਂ ਅਤੇ ਦੂਰੋਂ ਅਬਰਾਹਾਮ ਨੂੰ ਅਰ ਉਹ ਦੀ ਗੋਦ ਵਿੱਚ ਲਾਜ਼ਰ ਨੂੰ ਡਿੱਠਾ
ERVPA
23. ਉਸਨੇ ਪਤਾਲ ਵਿੱਚੋਂ ਜਿਥੇ ਉਹ ਦੁਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰ ਅਬਰਾਹਾਮ ਦੇ ਨਾਲ ਲਾਜ਼ਰ ਨੂੰ ਵੇਖਿਆ।
IRVPA
23. ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN