PAV
12. ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁਕ ਕੇ ਨਿਰੇ ਓਹ ਕੱਪੜੇ ਡਿੱਠੇ ਅਰ ਇਸ ਵਾਰਤਾ ਤੋਂ ਅਚਰਜ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।।
ERVPA
12. ਪਰ ਪਤਰਸ ਉਠਿਆ ਅਤੇ ਕਬਰ ਵੱਲ ਨੂੰ ਦੌਡ਼ਿਆ, ਪਰ ਉਸਨੇ ਸਿਰਫ਼ ਲਿਨਨ ਦਾ ਕੱਪਡ਼ਾ ਵੇਖਿਆ ਜਿਸ ਵਿੱਚ ਯਿਸੂ ਦਾ ਸ਼ਰੀਰ ਲਪੇਟਿਆ ਹੋਇਆ ਸੀ। ਇਸ ਸਭ ਬਾਰੇ ਹੈਰਾਨੀ ਨਾਲ ਭਰਿਆ, ਉਹ ਉਥੋਂ ਚਲਾ ਗਿਆ।
IRVPA
12. ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ। ਮਰਕੁਸ 16:12, 13
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN