ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
29. ਅਰ ਉੱਠ ਕੇ ਉਸ ਨੂੰ ਨਗਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਟੀਸੀ ਉੱਤੇ ਜਿਸ ਤੇ ਉਨ੍ਹਾਂ ਦਾ ਨਗਰ ਬਣਿਆ ਹੋਇਆ ਸੀ ਲੈ ਚੱਲੇ ਜੋ ਉਹ ਨੂੰ ਸਿਰ ਪਰਨੇ ਡੇਗ ਦੇਣ

ERVPA
29. ਉਹ ਖਡ਼ੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕਢਿਆ। ਉਨ੍ਹਾਂ ਨੇ ਉਸਦਾ ਪਹਾਡ਼ੀ ਦੀ ਟਿਸੀ ਤੱਕ, ਜਿਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿਛਾ ਕੀਤਾ ਤਾਂ ਜੋ ਉਹ ਉਸਨੂੰ ਖਡ਼ੀ ਚੱਟਾਨ ਤੋਂ ਹੇਠਾਂ ਸੁੱਟ ਸਕਣ।

IRVPA
29. ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 44 Verses, Current Verse 29 of Total Verses 44
  • ਅਰ ਉੱਠ ਕੇ ਉਸ ਨੂੰ ਨਗਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਟੀਸੀ ਉੱਤੇ ਜਿਸ ਤੇ ਉਨ੍ਹਾਂ ਦਾ ਨਗਰ ਬਣਿਆ ਹੋਇਆ ਸੀ ਲੈ ਚੱਲੇ ਜੋ ਉਹ ਨੂੰ ਸਿਰ ਪਰਨੇ ਡੇਗ ਦੇਣ
  • ERVPA

    ਉਹ ਖਡ਼ੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕਢਿਆ। ਉਨ੍ਹਾਂ ਨੇ ਉਸਦਾ ਪਹਾਡ਼ੀ ਦੀ ਟਿਸੀ ਤੱਕ, ਜਿਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿਛਾ ਕੀਤਾ ਤਾਂ ਜੋ ਉਹ ਉਸਨੂੰ ਖਡ਼ੀ ਚੱਟਾਨ ਤੋਂ ਹੇਠਾਂ ਸੁੱਟ ਸਕਣ।
  • IRVPA

    ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ।
Total 44 Verses, Current Verse 29 of Total Verses 44
×

Alert

×

punjabi Letters Keypad References