ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
27. ਅਤੇ ਓਹ ਸਾਰੇ ਲੋਕ ਐਡੇ ਹੈਰਾਨ ਹੋਏ ਕਿ ਆਪੋ ਵਿੱਚ ਚਰਚਾ ਕਰਨ ਲੱਗੇ ਭਈ ਇਹ ਕੀ ਹੈ? ਇੱਕ ਨਵੀਂ ਸਿੱਖਿਆ! ਉਹ ਤਾਂ ਭਰਿਸ਼ਟ ਆਤਮਿਆਂ ਨੂੰ ਇਖ਼ਤਿਆਰ ਨਾਲ ਹੁਕਮ ਕਰਦਾ ਹੈ ਅਤੇ ਓਹ ਉਸ ਦੀ ਮੰਨ ਲੈਂਦੇ ਹਨ!

ERVPA
27. ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬਡ਼ੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।”

IRVPA
27. ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 45 Verses, Current Verse 27 of Total Verses 45
  • ਅਤੇ ਓਹ ਸਾਰੇ ਲੋਕ ਐਡੇ ਹੈਰਾਨ ਹੋਏ ਕਿ ਆਪੋ ਵਿੱਚ ਚਰਚਾ ਕਰਨ ਲੱਗੇ ਭਈ ਇਹ ਕੀ ਹੈ? ਇੱਕ ਨਵੀਂ ਸਿੱਖਿਆ! ਉਹ ਤਾਂ ਭਰਿਸ਼ਟ ਆਤਮਿਆਂ ਨੂੰ ਇਖ਼ਤਿਆਰ ਨਾਲ ਹੁਕਮ ਕਰਦਾ ਹੈ ਅਤੇ ਓਹ ਉਸ ਦੀ ਮੰਨ ਲੈਂਦੇ ਹਨ!
  • ERVPA

    ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬਡ਼ੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।”
  • IRVPA

    ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ।
Total 45 Verses, Current Verse 27 of Total Verses 45
×

Alert

×

punjabi Letters Keypad References