ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਉਹ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਗਿਆ ਅਰ ਜਦ ਉਸ ਨੇ ਚਾਰ ਚੁਫੇਰੇ ਸਭ ਕਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆਂ ਨੂੰ ਗਿਆ ਕਿਉਂ ਜੋ ਸੰਝ ਹੋ ਗਈ ਸੀ।।

ERVPA
11. ਯਿਸੂ ਯਰੂਸ਼ਲਮ ਵਿੱਚ ਜਾਕੇ ਮੰਦਰ ਨੂੰ ਗਿਆ ਅਤੇ ਉਸਨੇ ਮੰਦਰ ਦੇ ਚਾਰੇ ਪਾਸੇ ਹਰ ਚੀਜ਼ ਤੇ ਨਿਗਾਹ ਮਾਰੀ। ਪਹਿਲਾਂ ਹੀ ਦੇਰ ਹੋ ਚੁੱਕੀ ਸੀ। ਇਸ ਲਈ ਉਹ ਬਾਰ੍ਹਾਂ ਰਸੂਲਾਂ ਦੇ ਨਾਲ ਬੈਤਅਨੀਆ ਨੂੰ ਗਿਆ।

IRVPA
11. ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ। ਮੱਤੀ 21:18, 19



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 33 Verses, Current Verse 11 of Total Verses 33
  • ਉਹ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਗਿਆ ਅਰ ਜਦ ਉਸ ਨੇ ਚਾਰ ਚੁਫੇਰੇ ਸਭ ਕਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆਂ ਨੂੰ ਗਿਆ ਕਿਉਂ ਜੋ ਸੰਝ ਹੋ ਗਈ ਸੀ।।
  • ERVPA

    ਯਿਸੂ ਯਰੂਸ਼ਲਮ ਵਿੱਚ ਜਾਕੇ ਮੰਦਰ ਨੂੰ ਗਿਆ ਅਤੇ ਉਸਨੇ ਮੰਦਰ ਦੇ ਚਾਰੇ ਪਾਸੇ ਹਰ ਚੀਜ਼ ਤੇ ਨਿਗਾਹ ਮਾਰੀ। ਪਹਿਲਾਂ ਹੀ ਦੇਰ ਹੋ ਚੁੱਕੀ ਸੀ। ਇਸ ਲਈ ਉਹ ਬਾਰ੍ਹਾਂ ਰਸੂਲਾਂ ਦੇ ਨਾਲ ਬੈਤਅਨੀਆ ਨੂੰ ਗਿਆ।
  • IRVPA

    ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ। ਮੱਤੀ 21:18, 19
Total 33 Verses, Current Verse 11 of Total Verses 33
×

Alert

×

punjabi Letters Keypad References