ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
40. ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਹੋਈਆਂ ਸਨ ਅਤੇ ਓਹ ਨਹੀਂ ਜਾਣਦੇ ਸਨ ਭਈ ਉਸ ਨੂੰ ਕੀ ਉੱਤਰ ਦੇਣ

ERVPA
40. ਫ਼ਿਰ ਉਹ ਚੇਲਿਆਂ ਕੋਲ ਵਾਪਸ ਆਇਆ ਅਤੇ ਉਸਨੇ ਫ਼ਿਰ ਉਨ੍ਹਾਂ ਨੂੰ ਸੁਤਿਆਂ ਪਾਇਆ। ਉਨ੍ਹਾਂ ਦੀਆਂ ਅਖਾਂ ਬਡ਼ੀਆਂ ਥੱਕੀਆਂ ਹੋਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਉਸਨੂੰ ਕੀ ਜਵਾਬ ਦੇਣ।

IRVPA
40. ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਪਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਜੋ ਉਸ ਨੂੰ ਕੀ ਉੱਤਰ ਦੇਣ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 72 Verses, Current Verse 40 of Total Verses 72
  • ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਹੋਈਆਂ ਸਨ ਅਤੇ ਓਹ ਨਹੀਂ ਜਾਣਦੇ ਸਨ ਭਈ ਉਸ ਨੂੰ ਕੀ ਉੱਤਰ ਦੇਣ
  • ERVPA

    ਫ਼ਿਰ ਉਹ ਚੇਲਿਆਂ ਕੋਲ ਵਾਪਸ ਆਇਆ ਅਤੇ ਉਸਨੇ ਫ਼ਿਰ ਉਨ੍ਹਾਂ ਨੂੰ ਸੁਤਿਆਂ ਪਾਇਆ। ਉਨ੍ਹਾਂ ਦੀਆਂ ਅਖਾਂ ਬਡ਼ੀਆਂ ਥੱਕੀਆਂ ਹੋਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਉਸਨੂੰ ਕੀ ਜਵਾਬ ਦੇਣ।
  • IRVPA

    ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਪਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਜੋ ਉਸ ਨੂੰ ਕੀ ਉੱਤਰ ਦੇਣ।
Total 72 Verses, Current Verse 40 of Total Verses 72
×

Alert

×

punjabi Letters Keypad References