ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਕਿਉਂਕਿ ਅਜੇਹੇ ਖੁਸਰੇ ਹਨ ਜਿਹੜੇ ਮਾਂ ਦੀ ਕੁੱਖੋ ਇਸੇ ਤਰ੍ਹਾਂ ਜੰਮੇ ਅਤੇ ਅਜੇਹੇ ਖੁਸਰੇ ਹਨ ਜਿਹੜੇ ਮਨੁੱਖਾਂ ਦੇ ਖੁਸਰੇ ਕੀਤੇ ਹੋਏ ਹਨ ਅਤੇ ਅਜੇਹੇ ਖੁਸਰੇ ਹਨ ਕਿ ਜਿਨ੍ਹਾਂ ਨੇ ਸੁਰਗ ਦੇ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ। ਜਿਹੜਾ ਕਬੂਲ ਕਰ ਸੱਕਦਾ ਹੈ ਉਹ ਕਬੂਲ ਕਰੇ।।

ERVPA
12. ਇਸਦੇ ਭਿੰਨ ਕਾਰਣ ਹਨ, ਕਿ ਕੁਝ ਆਦਮੀ ਵਿਆਹ ਕਿਉਂ ਨਹੀਂ ਕਰਾਉਂਦੇ। ਕੁਝ ਮਰਦ ਬੱਚੇ ਪੈਦਾ ਕਰਨ ਦੀ ਯੋਗਤਾ ਤੋਂ ਬਿਨਾ ਪੈਦਾ ਹੁੰਦੇ ਹਨ, ਅਤੇ ਕੁਝ ਅਜਿਹੇ ਨਿਪੁੰਸਕ ਬਾਦ ਵਿੱਚ ਜਿੰਦਗੀ ਵਿੱਚ ਲੋਕਾਂ ਵੱਲੋਂ ਕਰ ਦਿੱਤੇ ਜਾਂਦੇ ਹਨ। ਅਤੇ ਕੁਝ ਆਦਮੀ ਵਿਆਹ ਦਾ ਖਿਆਲ ਸਵਰਗ ਦੇ ਰਾਜ ਲਈ ਤਿਆਗ ਦਿੰਦੇ ਹਨ। ਪਰ ਜਿਹਡ਼ਾ ਮਨੁੱਖ ਵਿਆਹ ਕਰਾ ਸਕ੍ਕਦਾ ਹੈ ਤਾਂ ਉਸਨੂੰ ਵਿਆਹ ਬਾਰੇ ਇਹ ਸਿਖਿਆ ਸਵੀਕਾਰ ਕਰਨੀ ਚਾਹੀਦੀ ਹੈ।”

IRVPA
12. ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁਝ ਖੁਸਰੇ ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ, ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ ਕਰੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 12 of Total Verses 30
  • ਕਿਉਂਕਿ ਅਜੇਹੇ ਖੁਸਰੇ ਹਨ ਜਿਹੜੇ ਮਾਂ ਦੀ ਕੁੱਖੋ ਇਸੇ ਤਰ੍ਹਾਂ ਜੰਮੇ ਅਤੇ ਅਜੇਹੇ ਖੁਸਰੇ ਹਨ ਜਿਹੜੇ ਮਨੁੱਖਾਂ ਦੇ ਖੁਸਰੇ ਕੀਤੇ ਹੋਏ ਹਨ ਅਤੇ ਅਜੇਹੇ ਖੁਸਰੇ ਹਨ ਕਿ ਜਿਨ੍ਹਾਂ ਨੇ ਸੁਰਗ ਦੇ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ। ਜਿਹੜਾ ਕਬੂਲ ਕਰ ਸੱਕਦਾ ਹੈ ਉਹ ਕਬੂਲ ਕਰੇ।।
  • ERVPA

    ਇਸਦੇ ਭਿੰਨ ਕਾਰਣ ਹਨ, ਕਿ ਕੁਝ ਆਦਮੀ ਵਿਆਹ ਕਿਉਂ ਨਹੀਂ ਕਰਾਉਂਦੇ। ਕੁਝ ਮਰਦ ਬੱਚੇ ਪੈਦਾ ਕਰਨ ਦੀ ਯੋਗਤਾ ਤੋਂ ਬਿਨਾ ਪੈਦਾ ਹੁੰਦੇ ਹਨ, ਅਤੇ ਕੁਝ ਅਜਿਹੇ ਨਿਪੁੰਸਕ ਬਾਦ ਵਿੱਚ ਜਿੰਦਗੀ ਵਿੱਚ ਲੋਕਾਂ ਵੱਲੋਂ ਕਰ ਦਿੱਤੇ ਜਾਂਦੇ ਹਨ। ਅਤੇ ਕੁਝ ਆਦਮੀ ਵਿਆਹ ਦਾ ਖਿਆਲ ਸਵਰਗ ਦੇ ਰਾਜ ਲਈ ਤਿਆਗ ਦਿੰਦੇ ਹਨ। ਪਰ ਜਿਹਡ਼ਾ ਮਨੁੱਖ ਵਿਆਹ ਕਰਾ ਸਕ੍ਕਦਾ ਹੈ ਤਾਂ ਉਸਨੂੰ ਵਿਆਹ ਬਾਰੇ ਇਹ ਸਿਖਿਆ ਸਵੀਕਾਰ ਕਰਨੀ ਚਾਹੀਦੀ ਹੈ।”
  • IRVPA

    ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁਝ ਖੁਸਰੇ ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ, ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ ਕਰੇ।
Total 30 Verses, Current Verse 12 of Total Verses 30
×

Alert

×

punjabi Letters Keypad References