ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਜਾਂ ਹੇਰੋਦੇਸ ਨੇ ਵੇਖਿਆ ਕਿ ਜੋਤਸ਼ੀਆ ਨੇ ਮੇਰੇ ਨਾਲ ਮਖ਼ੌਲ ਕੀਤਾ ਤਾਂ ਉਹ ਨੂੰ ਵੱਡਾ ਕ੍ਰੋਧ ਆਇਆ ਅਤੇ ਮਨੁੱਖਾਂ ਨੂੰ ਘੱਲ ਕੇ ਬੈਤਲਹਮ ਅਤੇ ਉਹ ਦੇ ਆਲੇ ਦੁਆਲੇ ਦੇ ਸਭਨਾਂ ਨੀਂਗਰਾਂ ਨੂੰ ਮਰਵਾ ਸੁੱਟਿਆ ਜਿਹੜੇ ਦੋ ਵਰਿਹਾਂ ਦੇ ਅਤੇ ਏਦੋਂ ਸਿਆਣੇ ਸਨ ਉਸ ਸਮੇ ਦੇ ਅਨੁਸਾਰ ਜਿਹੜਾ ਜੋਤਸ਼ੀਆਂ ਤੋਂ ਠੀਕ ਪਤਾ ਲਿਆ ਸੀ

ERVPA
16. ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸਨੂੰ ਬਡ਼ਾ ਕ੍ਰੋਧ ਆਇਆ। ਫ਼ੇਰ ਉਸਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।

IRVPA
16. ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 23 Verses, Current Verse 16 of Total Verses 23
  • ਜਾਂ ਹੇਰੋਦੇਸ ਨੇ ਵੇਖਿਆ ਕਿ ਜੋਤਸ਼ੀਆ ਨੇ ਮੇਰੇ ਨਾਲ ਮਖ਼ੌਲ ਕੀਤਾ ਤਾਂ ਉਹ ਨੂੰ ਵੱਡਾ ਕ੍ਰੋਧ ਆਇਆ ਅਤੇ ਮਨੁੱਖਾਂ ਨੂੰ ਘੱਲ ਕੇ ਬੈਤਲਹਮ ਅਤੇ ਉਹ ਦੇ ਆਲੇ ਦੁਆਲੇ ਦੇ ਸਭਨਾਂ ਨੀਂਗਰਾਂ ਨੂੰ ਮਰਵਾ ਸੁੱਟਿਆ ਜਿਹੜੇ ਦੋ ਵਰਿਹਾਂ ਦੇ ਅਤੇ ਏਦੋਂ ਸਿਆਣੇ ਸਨ ਉਸ ਸਮੇ ਦੇ ਅਨੁਸਾਰ ਜਿਹੜਾ ਜੋਤਸ਼ੀਆਂ ਤੋਂ ਠੀਕ ਪਤਾ ਲਿਆ ਸੀ
  • ERVPA

    ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸਨੂੰ ਬਡ਼ਾ ਕ੍ਰੋਧ ਆਇਆ। ਫ਼ੇਰ ਉਸਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।
  • IRVPA

    ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।
Total 23 Verses, Current Verse 16 of Total Verses 23
×

Alert

×

punjabi Letters Keypad References