PAV
43. ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸਾਂ ਅਤੇ ਤੁਸਾਂ ਮੈਨੂੰ ਨਾ ਪਹਿਨਾਇਆ, ਰੋਗੀ ਅਤੇ ਕੈਦੀ ਸਾਂ ਅਰ ਤੁਸਾਂ ਮੇਰੀ ਖ਼ਬਰ ਨਾ ਲਈ
ERVPA
43. ਜਦੋਂ ਮੈਂ ਇਕੱਲਾ ਅਤੇ ਘਰ ਤੋਂ ਦੂਰ ਸਾਂ ਤੁਸੀਂ ਮੈਨੂੰ ਆਪਣੇ ਘਰ ਨਿਉਤਾ ਨਹੀਂ ਦਿੱਤਾ ਅਤੇ ਜਦ ਵਸਤਰ-ਹੀਣ ਸਾਂ ਤੁਸੀਂ ਮੈਨੂੰ ਕੱਪਡ਼ਾ ਨਹੀਂ ਦਿੱਤਾ, ਜਦੋਂ ਮੈਂ ਬਿਮਾਰ ਅਤੇ ਕੈਦ ਵਿੱਚ ਸਾਂ, ਤੁਸੀਂ ਮੇਰਾ ਧਿਆਨ ਨਹੀਂ ਰੱਖਿਆ।’
IRVPA
43. ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN