ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
32. ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜਿਹੜਾ ਆਪਣੀ ਤੀਵੀਂ ਨੂੰ ਹਰਾਮਕਾਰੀ ਤੋਂ ਛੁੱਟ ਕਿਸੇ ਹੋਰ ਸਬੱਬ ਨਾਲ ਤਿਆਗੇ ਉਹ ਉਸ ਕੋਲੋਂ ਜ਼ਨਾਹ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਜ਼ਨਾਹ ਕਰਦਾ ਹੈ।।

ERVPA
32. ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।

IRVPA
32. ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 32 of Total Verses 48
  • ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜਿਹੜਾ ਆਪਣੀ ਤੀਵੀਂ ਨੂੰ ਹਰਾਮਕਾਰੀ ਤੋਂ ਛੁੱਟ ਕਿਸੇ ਹੋਰ ਸਬੱਬ ਨਾਲ ਤਿਆਗੇ ਉਹ ਉਸ ਕੋਲੋਂ ਜ਼ਨਾਹ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਜ਼ਨਾਹ ਕਰਦਾ ਹੈ।।
  • ERVPA

    ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।
  • IRVPA

    ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।
Total 48 Verses, Current Verse 32 of Total Verses 48
×

Alert

×

punjabi Letters Keypad References