ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
35. ਯਿਸੂ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ ਖ਼ਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਰਬੱਤ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ

ERVPA
35. ਯਿਸੂ ਨੇ ਸਾਰੇ ਪਿੰਡਾਂ ਅਤੇ ਨਗਰਾਂ ਰਾਹੀਂ ਯਾਤਰਾ ਕੀਤੀ। ਉਸਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੱਤੇ ਅਤੇ ਰਾਜ ਬਾਰੇ ਲੋਕਾਂ ਵਿੱਚ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਉਸਨੇ ਹਰ ਤਰ੍ਹਾਂ ਦੇ ਰੋਗਾਂ ਅਤੇ ਬਿਮਾਰੀਆਂ ਨੂੰ ਚੰਗਾ ਕੀਤਾ।

IRVPA
35. ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 38 Verses, Current Verse 35 of Total Verses 38
  • ਯਿਸੂ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ ਖ਼ਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਰਬੱਤ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ
  • ERVPA

    ਯਿਸੂ ਨੇ ਸਾਰੇ ਪਿੰਡਾਂ ਅਤੇ ਨਗਰਾਂ ਰਾਹੀਂ ਯਾਤਰਾ ਕੀਤੀ। ਉਸਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੱਤੇ ਅਤੇ ਰਾਜ ਬਾਰੇ ਲੋਕਾਂ ਵਿੱਚ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਉਸਨੇ ਹਰ ਤਰ੍ਹਾਂ ਦੇ ਰੋਗਾਂ ਅਤੇ ਬਿਮਾਰੀਆਂ ਨੂੰ ਚੰਗਾ ਕੀਤਾ।
  • IRVPA

    ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।
Total 38 Verses, Current Verse 35 of Total Verses 38
×

Alert

×

punjabi Letters Keypad References