ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
10. ਜੇ ਕਿਸੇ ਨੇ ਅਸੀਰੀ ਵਿੱਚ ਜਾਣਾ ਹੋਵੇ, ਤਾਂ ਉਹ ਅਸੀਰੀ ਵਿੱਚ ਜਾਵੇਗਾ । ਜੇ ਕਿਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਭਈ ਉਹ ਤਲਵਾਰ ਨਾਲ ਵੱਢਿਆ ਜਾਵੇ।। ਏਹ ਸੰਤਾ ਦੇ ਸਬਰ ਅਤੇ ਨਿਹਚਾ ਦਾ ਮੌਕਾ ਹੈ।।

ERVPA
10. ਜੇ ਕਿਸੇ ਨੇ ਕੈਦ ਹੋਣਾ ਹੈ, ਤਾਂ ਉਹ ਕੈਦ ਹੋਵੇਗਾ। ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਅਰਨਾ ਹੈ, ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ। ਇਸਦਾ ਭਾਵ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸਬਰ ਅਤੇ ਨਿਹਚਾ ਰੱਖਣੀ ਚਾਹੀਦੀ ਹੈ।

IRVPA
10. ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ। ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ। ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 18 Verses, Current Verse 10 of Total Verses 18
1
2 3 4 5 6 7 8 9 10 11 12 13 14 15 16 17 18
  • ਜੇ ਕਿਸੇ ਨੇ ਅਸੀਰੀ ਵਿੱਚ ਜਾਣਾ ਹੋਵੇ, ਤਾਂ ਉਹ ਅਸੀਰੀ ਵਿੱਚ ਜਾਵੇਗਾ । ਜੇ ਕਿਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਭਈ ਉਹ ਤਲਵਾਰ ਨਾਲ ਵੱਢਿਆ ਜਾਵੇ।। ਏਹ ਸੰਤਾ ਦੇ ਸਬਰ ਅਤੇ ਨਿਹਚਾ ਦਾ ਮੌਕਾ ਹੈ।।
  • ERVPA

    ਜੇ ਕਿਸੇ ਨੇ ਕੈਦ ਹੋਣਾ ਹੈ, ਤਾਂ ਉਹ ਕੈਦ ਹੋਵੇਗਾ। ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਅਰਨਾ ਹੈ, ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ। ਇਸਦਾ ਭਾਵ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸਬਰ ਅਤੇ ਨਿਹਚਾ ਰੱਖਣੀ ਚਾਹੀਦੀ ਹੈ।
  • IRVPA

    ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ। ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ। ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ।
Total 18 Verses, Current Verse 10 of Total Verses 18
1
2 3 4 5 6 7 8 9 10 11 12 13 14 15 16 17 18
×

Alert

×

punjabi Letters Keypad References