ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
9. ਤਾਂ ਓਸ ਮੈਨੂੰ ਆਖਿਆ ਭਈ ਇਉਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਓਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ!।।

ERVPA
9. ਪਰ ਦੂਤ ਨੇ ਮੈਨੂੰ ਆਖਿਆ, "ਮੇਰੀ ਉਪਾਸਨਾ ਨਾ ਕਰੋ। ਮੈਂ ਵੀ ਤੁਹਾਡੇ ਅਤੇ ਤੁਹਾਡੇ ਨਬੀਆਂ ਭਰਾਵਾਂ ਵਰਗਾ ਹੀ ਹਾਂ। ਮੈਂ ਵੀ ਹੋਰ ਸਾਰਿਆਂ, ਵਰਗਾ ਇੱਕ ਸੇਵਕ ਹਾਂ ਜਿਹਡ਼ੇ ਇਸ ਵਿੱਚ ਲਿਖੇ ਬਚਨਾਂ ਦਾ ਅਨੁਸਰਣ ਕਰਦੇ ਹਨ। ਤੁਹਾਨੂੰ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।"

IRVPA
9. ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 9 of Total Verses 21
1 2 3 4 5 6 7 8 9 10 11 12 13 14 15 16 17
  • ਤਾਂ ਓਸ ਮੈਨੂੰ ਆਖਿਆ ਭਈ ਇਉਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਓਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ!।।
  • ERVPA

    ਪਰ ਦੂਤ ਨੇ ਮੈਨੂੰ ਆਖਿਆ, "ਮੇਰੀ ਉਪਾਸਨਾ ਨਾ ਕਰੋ। ਮੈਂ ਵੀ ਤੁਹਾਡੇ ਅਤੇ ਤੁਹਾਡੇ ਨਬੀਆਂ ਭਰਾਵਾਂ ਵਰਗਾ ਹੀ ਹਾਂ। ਮੈਂ ਵੀ ਹੋਰ ਸਾਰਿਆਂ, ਵਰਗਾ ਇੱਕ ਸੇਵਕ ਹਾਂ ਜਿਹਡ਼ੇ ਇਸ ਵਿੱਚ ਲਿਖੇ ਬਚਨਾਂ ਦਾ ਅਨੁਸਰਣ ਕਰਦੇ ਹਨ। ਤੁਹਾਨੂੰ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।"
  • IRVPA

    ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ!
Total 21 Verses, Current Verse 9 of Total Verses 21
1 2 3 4 5 6 7 8 9 10 11 12 13 14 15 16 17
×

Alert

×

punjabi Letters Keypad References