ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
9. ਇਹ ਦੇ ਮਗਰੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਖਿਆ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲਈ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜੀ ਹੈ

ERVPA
9. ਫ਼ੇਰ ਮੈਂ ਤਕਿਆ, ਅਤੇ ਲੋਕਾਂ ਦੀ ਇੱਕ ਬਹੁਤ ਵੱਡੀ ਗਿਣਤੀ ਵੇਖੀ। ਉਥੇ ਇੰਨੇ ਸਾਰੇ ਲੋਕ ਸਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਸਾਰਿਆਂ ਦੀ ਗਿਣਤੀ ਨਹੀਂ ਸੀ ਕਰ ਸਕਦਾ। ਉਹ ਧਰਤੀ ਦੀ ਹਰ ਕੌਮ, ਕਬੀਲੇ, ਜਾਤੀ ਅਤੇ ਭਾਸ਼ਾ ਵਿੱਚੋਂ ਸਨ। ਇਹ ਲੋਕ ਤਖਤ ਦੇ ਅਤੇ ਲੇਲੇ ਦੇ ਸਾਮ੍ਹਣੇ ਖਲੋਤੇ ਹੋਏ ਸਨ। ਉਨ੍ਹਾਂ ਸਾਰਿਆਂ ਨੇ ਚਿਟ੍ਟੇ ਵਸਤਰ ਪਹਿਨੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਜ਼ੈਤੂਨ ਦੀਆਂ ਟਹਿਣੀਆਂ ਸਨ।

IRVPA
9. ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 17 Verses, Current Verse 9 of Total Verses 17
1 2 3 4 5 6 7 8 9 10 11 12 13 14 15 16 17
  • ਇਹ ਦੇ ਮਗਰੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਖਿਆ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲਈ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜੀ ਹੈ
  • ERVPA

    ਫ਼ੇਰ ਮੈਂ ਤਕਿਆ, ਅਤੇ ਲੋਕਾਂ ਦੀ ਇੱਕ ਬਹੁਤ ਵੱਡੀ ਗਿਣਤੀ ਵੇਖੀ। ਉਥੇ ਇੰਨੇ ਸਾਰੇ ਲੋਕ ਸਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਸਾਰਿਆਂ ਦੀ ਗਿਣਤੀ ਨਹੀਂ ਸੀ ਕਰ ਸਕਦਾ। ਉਹ ਧਰਤੀ ਦੀ ਹਰ ਕੌਮ, ਕਬੀਲੇ, ਜਾਤੀ ਅਤੇ ਭਾਸ਼ਾ ਵਿੱਚੋਂ ਸਨ। ਇਹ ਲੋਕ ਤਖਤ ਦੇ ਅਤੇ ਲੇਲੇ ਦੇ ਸਾਮ੍ਹਣੇ ਖਲੋਤੇ ਹੋਏ ਸਨ। ਉਨ੍ਹਾਂ ਸਾਰਿਆਂ ਨੇ ਚਿਟ੍ਟੇ ਵਸਤਰ ਪਹਿਨੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਜ਼ੈਤੂਨ ਦੀਆਂ ਟਹਿਣੀਆਂ ਸਨ।
  • IRVPA

    ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।
Total 17 Verses, Current Verse 9 of Total Verses 17
1 2 3 4 5 6 7 8 9 10 11 12 13 14 15 16 17
×

Alert

×

punjabi Letters Keypad References