ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਕਿਉਂਕਿ ਜਗਤ ਦੇ ਉਤਪਤ ਹੋਣ ਤੋਂ ਉਹ ਦਾ ਅਣਡਿੱਠ ਸੁਭਾਓ ਅਰਥਾਤ ਉਹ ਦੀ ਅਨਾਦੀ ਸਮਰੱਥਾ ਅਤੇ ਈਸ਼ੁਰਤਾਈ ਉਹ ਦੀ ਰਚਨਾ ਤੋਂ ਚੰਗੀ ਤਰਾਂ ਦਿੱਸ ਪੈਂਦੀ ਹੈ । ਇਸ ਕਰਕੇ ਉਨ੍ਹਾਂ ਦੇ ਲਈ ਕੋਈ ਉਜ਼ਰ ਨਹੀਂ

ERVPA
20. ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰੇ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹਡ਼ੇ ਉਹ ਕਰਦੇ ਹਨ।

IRVPA
20. ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 20 of Total Verses 32
  • ਕਿਉਂਕਿ ਜਗਤ ਦੇ ਉਤਪਤ ਹੋਣ ਤੋਂ ਉਹ ਦਾ ਅਣਡਿੱਠ ਸੁਭਾਓ ਅਰਥਾਤ ਉਹ ਦੀ ਅਨਾਦੀ ਸਮਰੱਥਾ ਅਤੇ ਈਸ਼ੁਰਤਾਈ ਉਹ ਦੀ ਰਚਨਾ ਤੋਂ ਚੰਗੀ ਤਰਾਂ ਦਿੱਸ ਪੈਂਦੀ ਹੈ । ਇਸ ਕਰਕੇ ਉਨ੍ਹਾਂ ਦੇ ਲਈ ਕੋਈ ਉਜ਼ਰ ਨਹੀਂ
  • ERVPA

    ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰੇ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹਡ਼ੇ ਉਹ ਕਰਦੇ ਹਨ।
  • IRVPA

    ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।
Total 32 Verses, Current Verse 20 of Total Verses 32
×

Alert

×

punjabi Letters Keypad References