PAV
13. ਕਿਉਂ ਜੋ ਉਹ ਬਚਨ ਭਈ ਤੂੰ ਜਗਤ ਦਾ ਅਧਕਾਰੀ ਹੋਵੇਂਗਾ ਅਬਰਾਹਾਮ ਅਥਵਾ ਉਹ ਦੀ ਅੰਸ ਨਾਲ ਸ਼ਰਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਓਸ ਧਰਮ ਦੇ ਰਾਹੀਂ ਅਥਵਾ ਜਿਹੜਾ ਨਿਹਚਾ ਤੋਂ ਹੁੰਦਾ ਹੈ
ERVPA
13. ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸਕਣਗੇ। ਉਸਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹਡ਼ੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ।
IRVPA
13. ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN