PAV
11. ਅਤੇ ਤੁਹਾਡੇ ਵਿੱਚੋਂ ਕਈਕੁ ਏਹੋ ਜੇਹੇ ਸਨ ਪਰ ਪ੍ਰਭੁ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਰ ਤੁਸੀਂ ਪਵਿੱਤਰ ਕੀਤੇ ਗਏ ਅਰ ਤੁਸੀਂ ਧਰਮੀ ਠਹਿਰਾਏ ਗਏ।।
ERVPA
11. ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕੋਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮੇ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।
IRVPA
11. ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN