PAV
17. ਇਸ ਲਈ ਜਦ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੋ ਜਹੀ ਦਾਤ ਦਿੱਤੀ ਜਹੀ ਸਾਨੂੰ ਭੀ ਜਦ ਅਸੀਂ ਪ੍ਰਭੁ ਯਿਸੂ ਮਸੀਹ ਉੱਤੇ ਨਿਹਚਾ ਕੀਤੀ ਤਾਂ ਫੇਰ ਮੈਂ ਕੌਣ ਸਾਂ ਜੋ ਪਰਮੇਸ਼ੁਰ ਨੂੰ ਰੋਕ ਸੱਕਦਾॽ
ERVPA
17. ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”
IRVPA
17. ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN