ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
27. ਜਾਂ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੀ ਕਰ ਕੇ ਖਬਰ ਦਿੱਤੀ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀ ਕੀਤਾ ਅਤੇ ਇਹ ਕਿ ਉਹ ਨੇ ਪਰਾਈਆਂ ਕੌਮਾਂ ਦੇ ਲਈ ਨਿਹਚਾ ਦਾ ਦਰਵੱਜਾ ਖੋਲ੍ਹਿਆ

ERVPA
27. ਜਦੋਂ ਉਥੇ ਦੋਨੋਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇਕਤ੍ਰ੍ਰ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦਸੀਆਂ ਜਿਹਡ਼ੀਆਂ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਹਚਾ ਕਰ ਸਕਣ।”

IRVPA
27. ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 27 of Total Verses 28
  • ਜਾਂ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੀ ਕਰ ਕੇ ਖਬਰ ਦਿੱਤੀ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀ ਕੀਤਾ ਅਤੇ ਇਹ ਕਿ ਉਹ ਨੇ ਪਰਾਈਆਂ ਕੌਮਾਂ ਦੇ ਲਈ ਨਿਹਚਾ ਦਾ ਦਰਵੱਜਾ ਖੋਲ੍ਹਿਆ
  • ERVPA

    ਜਦੋਂ ਉਥੇ ਦੋਨੋਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇਕਤ੍ਰ੍ਰ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦਸੀਆਂ ਜਿਹਡ਼ੀਆਂ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਹਚਾ ਕਰ ਸਕਣ।”
  • IRVPA

    ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ।
Total 28 Verses, Current Verse 27 of Total Verses 28
×

Alert

×

punjabi Letters Keypad References