ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਲੁੱਚਿਆਂ ਲੰਡਿਆਂ ਵਿੱਚੋਂ ਕਈ ਪੁਰਖਾਂ ਨੂੰ ਆਪਣੇ ਸੰਗ ਰਲਾ ਲਿਆ ਅਤੇ ਭੀੜ ਲਾ ਕੇ ਨਗਰ ਵਿੱਚ ਰੌਲਾ ਪਾ ਦਿੱਤਾ ਅਤੇ ਯਾਸੋਨ ਦੇ ਘਰ ਉੱਤੇ ਹੱਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣ ਚਾਹੁੰਦੇ ਸਨ

ERVPA
5. ਪਰ ਉਹ ਯਹੂਦੀ, ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਉਨ੍ਹਾਂ ਨਾਲ ਈਰਖਾ ਕਰਨ ਲੱਗੇ। ਉਨ੍ਹਾਂ ਨੇ ਕੁਝ ਭੈਡ਼ੇ ਆਦਮੀ ਸ਼ਹਿਰ ਚੋ ਭਾਡ਼ੇ ਤੇ ਲਏ ਅਤੇ ਉਨ੍ਹਾਂ ਭੈਡ਼ਿਆਂ ਨੇ ਬਹੁਤ ਸਾਰੀ ਭੀਡ਼ ਨੂੰ ਆਪਣੇ ਮਗਰ ਲਾ ਲਿਆ ਤੇ ਸ਼ਹਿਰ ਵਿੱਚ ਦੰਗੇ ਮਚਾ ਦਿੱਤੇ। ਉਹ ਯਾਸੋਨ ਦੇ ਘਰ ਉਨ੍ਹਾਂ ਨੂੰ ਲਭਦੇ ਹੋਏ ਗਏ ਤਾਂ ਕਿ ਉਹ ਉਨ੍ਹਾਂ ਨੂੰ ਲੋਕਾਂ ਦੇ ਸਾਮ੍ਹਣੇ ਖਢ਼ਾ ਕਰ ਸਕਣ।

IRVPA
5. ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 34 Verses, Current Verse 5 of Total Verses 34
  • ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਲੁੱਚਿਆਂ ਲੰਡਿਆਂ ਵਿੱਚੋਂ ਕਈ ਪੁਰਖਾਂ ਨੂੰ ਆਪਣੇ ਸੰਗ ਰਲਾ ਲਿਆ ਅਤੇ ਭੀੜ ਲਾ ਕੇ ਨਗਰ ਵਿੱਚ ਰੌਲਾ ਪਾ ਦਿੱਤਾ ਅਤੇ ਯਾਸੋਨ ਦੇ ਘਰ ਉੱਤੇ ਹੱਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣ ਚਾਹੁੰਦੇ ਸਨ
  • ERVPA

    ਪਰ ਉਹ ਯਹੂਦੀ, ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਉਨ੍ਹਾਂ ਨਾਲ ਈਰਖਾ ਕਰਨ ਲੱਗੇ। ਉਨ੍ਹਾਂ ਨੇ ਕੁਝ ਭੈਡ਼ੇ ਆਦਮੀ ਸ਼ਹਿਰ ਚੋ ਭਾਡ਼ੇ ਤੇ ਲਏ ਅਤੇ ਉਨ੍ਹਾਂ ਭੈਡ਼ਿਆਂ ਨੇ ਬਹੁਤ ਸਾਰੀ ਭੀਡ਼ ਨੂੰ ਆਪਣੇ ਮਗਰ ਲਾ ਲਿਆ ਤੇ ਸ਼ਹਿਰ ਵਿੱਚ ਦੰਗੇ ਮਚਾ ਦਿੱਤੇ। ਉਹ ਯਾਸੋਨ ਦੇ ਘਰ ਉਨ੍ਹਾਂ ਨੂੰ ਲਭਦੇ ਹੋਏ ਗਏ ਤਾਂ ਕਿ ਉਹ ਉਨ੍ਹਾਂ ਨੂੰ ਲੋਕਾਂ ਦੇ ਸਾਮ੍ਹਣੇ ਖਢ਼ਾ ਕਰ ਸਕਣ।
  • IRVPA

    ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।
Total 34 Verses, Current Verse 5 of Total Verses 34
×

Alert

×

punjabi Letters Keypad References