PAV
10. ਜਾਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਸਰਦਾਰ ਨੇ ਇਸ ਡਰ ਦੇ ਮਾਰੇ ਭਈ ਕਿਤੇ ਓਹ ਪੌਲੁਸ ਦੇ ਟੋਟੇ ਨਾ ਕਰਨ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਬਦੋ ਬਦੀ ਕੱਢ ਕੇ ਕਿਲੇ ਦੇ ਅੰਦਰ ਲੈ ਜਾਓ।।
ERVPA
10. ਬਹਿਸ ਝਗਡ਼ੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥਡ਼ੇ ਕਰ ਦੇਣਗੇ। ਤਾਂ ਉਸਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ।
IRVPA
10. ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN