PAV
38. ਇਹ ਉਹੋ ਹੈ ਜੋ ਉਜਾੜ ਦੀ ਕਲੀਸਿਯਾ ਵਿੱਚ ਉਸ ਦੂਤ ਦੇ ਸੰਗ ਜਿਹੜਾ ਸੀਨਈ ਦੇ ਪਹਾੜ ਵਿੱਚ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ ਦਾਦਿਆਂ ਦੇ ਸੰਗ ਸੀ, ਅਤੇ ਉਸ ਨੇ ਜੀਉਂਦੇ ਬਚਨ ਪਾਏ ਭਈ ਸਾਨੂੰ ਸੌਂਪ ਦੇਵੇ
ERVPA
38. ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾਡ਼ ਵਿੱਚ ਇਕਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾਡ਼ ਵਿੱਚ ਸੀਨਈ ਦੇ ਪਹਾਡ਼ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਉਹ ਹੁਕਮ ਮਿਲੇ ਜਿਹਡ਼ੇ ਉਨ੍ਹਾਂ ਨੂੰ ਸਾਡੇ ਤੱਕ ਆਉਣ ਦਾ ਜੀਵਨ ਦਿੰਦੇ ਹਨ।
IRVPA
38. ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN