ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
32. ਉਸ ਪੋਥੀ ਦੀ ਪਉੜੀ ਜੋ ਉਹ ਵਾਚ ਰਿਹਾ ਸੀ ਸੋ ਇਹ ਸੀ, - ਉਹ ਭੇਡ ਦੀ ਨਿਆਈਂ ਕੱਟੇ ਜਾਣ ਨੂੰ ਲਿਆਂਦਾ ਗਿਆ, ਅਰ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਗੁੰਗਾ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!

ERVPA
32. ਜੋ ਪੋਥੀ ਉਹ ਪਢ਼ ਰਿਹਾ ਸੀ ਉਹ ਇਉਂ ਸੀ; “ਇਹ ਉਸਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ। ਉਸਨੇ ਆਪਣਾ ਮੂੰਹ ਨਹੀਂ ਖੋਲ੍ਹਿਆ।

IRVPA
32. ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 32 of Total Verses 40
  • ਉਸ ਪੋਥੀ ਦੀ ਪਉੜੀ ਜੋ ਉਹ ਵਾਚ ਰਿਹਾ ਸੀ ਸੋ ਇਹ ਸੀ, - ਉਹ ਭੇਡ ਦੀ ਨਿਆਈਂ ਕੱਟੇ ਜਾਣ ਨੂੰ ਲਿਆਂਦਾ ਗਿਆ, ਅਰ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਗੁੰਗਾ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
  • ERVPA

    ਜੋ ਪੋਥੀ ਉਹ ਪਢ਼ ਰਿਹਾ ਸੀ ਉਹ ਇਉਂ ਸੀ; “ਇਹ ਉਸਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ। ਉਸਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
  • IRVPA

    ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
Total 40 Verses, Current Verse 32 of Total Verses 40
×

Alert

×

punjabi Letters Keypad References