ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਤਾਂ ਮੇਰਾ ਕ੍ਰੋਧ ਉਸ ਦਿਨ ਉਨ੍ਹਾਂ ਉੱਤੇ ਭੜਕ ਉੱਠੇਗਾ। ਮੈਂ ਉਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਓਹ ਭੱਖ ਲਏਗਾ ਜਾਣਗੇ ਨਾਲੇ ਉਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਂ ਆ ਪੈਣਗੀਆਂ ਸੋ ਓਹ ਉਸ ਦਿਨ ਆਖਣਗੇ, ਕੀ ਇਨ੍ਹਾਂ ਬੁਰਿਆਈਆਂ ਦੇ ਸਾਡੇ ਉੱਤੇ ਆਉਣ ਦਾ ਕਾਰਨ ਏਹ ਨਹੀਂ ਭਈ ਸਾਡਾ ਪਰਮੇਸ਼ੁਰ ਸਾਡੇ ਸੰਗ ਨਹੀਂ ਹੈ?

ERVPA

IRVPA
17. ਉਸ ਸਮੇਂ ਮੇਰਾ ਕ੍ਰੋਧ ਇਨ੍ਹਾਂ ਉੱਤੇ ਭੜਕ ਉੱਠੇਗਾ। ਮੈਂ ਇਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਇਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਇਹ ਨਿਗਲ ਲਏ ਜਾਣਗੇ, ਅਤੇ ਇਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਵਾਂ ਆ ਪੈਣਗੀਆਂ, ਇੱਥੋਂ ਤੱਕ ਕਿ ਇਹ ਉਸ ਦਿਨ ਆਖਣਗੇ, ‘ਕੀ ਇਨ੍ਹਾਂ ਬੁਰਿਆਈਆਂ ਦਾ ਸਾਡੇ ਉੱਤੇ ਆਉਣ ਦਾ ਕਾਰਨ ਇਹ ਨਹੀਂ ਹੈ ਕਿ ਸਾਡਾ ਪਰਮੇਸ਼ੁਰ ਸਾਡੇ ਵਿਚਕਾਰ ਨਹੀਂ ਹੈ?’



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 17 of Total Verses 30
  • ਤਾਂ ਮੇਰਾ ਕ੍ਰੋਧ ਉਸ ਦਿਨ ਉਨ੍ਹਾਂ ਉੱਤੇ ਭੜਕ ਉੱਠੇਗਾ। ਮੈਂ ਉਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਓਹ ਭੱਖ ਲਏਗਾ ਜਾਣਗੇ ਨਾਲੇ ਉਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਂ ਆ ਪੈਣਗੀਆਂ ਸੋ ਓਹ ਉਸ ਦਿਨ ਆਖਣਗੇ, ਕੀ ਇਨ੍ਹਾਂ ਬੁਰਿਆਈਆਂ ਦੇ ਸਾਡੇ ਉੱਤੇ ਆਉਣ ਦਾ ਕਾਰਨ ਏਹ ਨਹੀਂ ਭਈ ਸਾਡਾ ਪਰਮੇਸ਼ੁਰ ਸਾਡੇ ਸੰਗ ਨਹੀਂ ਹੈ?
  • IRVPA

    ਉਸ ਸਮੇਂ ਮੇਰਾ ਕ੍ਰੋਧ ਇਨ੍ਹਾਂ ਉੱਤੇ ਭੜਕ ਉੱਠੇਗਾ। ਮੈਂ ਇਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਇਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਇਹ ਨਿਗਲ ਲਏ ਜਾਣਗੇ, ਅਤੇ ਇਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਵਾਂ ਆ ਪੈਣਗੀਆਂ, ਇੱਥੋਂ ਤੱਕ ਕਿ ਇਹ ਉਸ ਦਿਨ ਆਖਣਗੇ, ‘ਕੀ ਇਨ੍ਹਾਂ ਬੁਰਿਆਈਆਂ ਦਾ ਸਾਡੇ ਉੱਤੇ ਆਉਣ ਦਾ ਕਾਰਨ ਇਹ ਨਹੀਂ ਹੈ ਕਿ ਸਾਡਾ ਪਰਮੇਸ਼ੁਰ ਸਾਡੇ ਵਿਚਕਾਰ ਨਹੀਂ ਹੈ?’
Total 30 Verses, Current Verse 17 of Total Verses 30
×

Alert

×

punjabi Letters Keypad References