ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਐਉਂ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਰ ਆਪਣੀਆਂ ਸਭ ਚੀਜ਼ਾਂ ਦਾ ਮੁਖਤਿਆਰ ਬਣਾ ਦਿੱਤਾ ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਰਕਤ ਬਖ਼ਸ਼ੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ ਭਾਂਵੇ ਓਹ ਘਰ ਵਿੱਚ ਸਨ ਭਾਂਵੇ ਖੇਤ ਵਿੱਚ

ERVPA

IRVPA
5. ਅਜਿਹਾ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਤੇ ਆਪਣੀਆਂ ਸਭ ਚੀਜ਼ਾਂ ਦਾ ਮੁਖ਼ਤਿਆਰ ਬਣਾ ਦਿੱਤਾ, ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਹੁਤ ਬਰਕਤ ਦਿੱਤੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ, ਭਾਵੇਂ ਉਹ ਘਰ ਵਿੱਚ ਸਨ ਭਾਵੇਂ ਖੇਤ ਵਿੱਚ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 23 Verses, Current Verse 5 of Total Verses 23
  • ਐਉਂ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਰ ਆਪਣੀਆਂ ਸਭ ਚੀਜ਼ਾਂ ਦਾ ਮੁਖਤਿਆਰ ਬਣਾ ਦਿੱਤਾ ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਰਕਤ ਬਖ਼ਸ਼ੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ ਭਾਂਵੇ ਓਹ ਘਰ ਵਿੱਚ ਸਨ ਭਾਂਵੇ ਖੇਤ ਵਿੱਚ
  • IRVPA

    ਅਜਿਹਾ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਤੇ ਆਪਣੀਆਂ ਸਭ ਚੀਜ਼ਾਂ ਦਾ ਮੁਖ਼ਤਿਆਰ ਬਣਾ ਦਿੱਤਾ, ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਹੁਤ ਬਰਕਤ ਦਿੱਤੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ, ਭਾਵੇਂ ਉਹ ਘਰ ਵਿੱਚ ਸਨ ਭਾਵੇਂ ਖੇਤ ਵਿੱਚ।
Total 23 Verses, Current Verse 5 of Total Verses 23
×

Alert

×

punjabi Letters Keypad References