PAV
3. ਉਹ ਉਸ ਦੇ ਤੇਜ ਦਾ ਪਿਰਤ ਬਿੰਬ ਅਤੇ ਉਸ ਦੀ ਜ਼ਾਤ ਦਾ ਨਕਸ਼ ਹੋ ਕੇ ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸਮ੍ਹਾਲ ਕੇ ਅਰ ਪਾਪਾਂ ਨੂੰ ਸਾਫ਼ ਕਰ ਕੇ ਪਰਮ ਧਾਮ ਵਿੱਚ ਸ੍ਰੀ ਵਾਹਗੁਰੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
ERVPA
3. ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹਕੇ ਰਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰਖ ਦੇ ਸੱਜੇ ਹੱਥ ਬੈਠ ਗਿਆ।
IRVPA
3. ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN