PAV
13. ਏਹ ਸੱਭੇ ਨਿਹਚਾ ਵਿੱਚ ਮਰ ਗਏ ਅਤੇ ਉਨ੍ਹਾਂ ਨੂੰ ਦਿੱਤੇ ਹੋਏ ਬਚਨ ਪਰਾਪਤ ਨਾ ਹੋਏ ਪਰ ਓਹ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆਂ ਨੂੰ ਆਖਿਆ ਅਤੇ ਮੰਨ ਲਿਆ ਭਈ ਅਸੀਂ ਧਰਤੀ ਉੱਤੇ ਓਪਰੇ ਅਤੇ ਪਰਦੇਸੀ ਹਾਂ
ERVPA
13. ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।
IRVPA
13. ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN