PAV
39. ਅਤੇ ਏਹ ਸੱਭੇ ਭਾਵੇਂ ਓਹਨਾਂ ਲਈ ਓਹਨਾਂ ਦੀ ਨਿਹਚਾ ਦੇ ਕਾਰਨ ਸਾਖੀ ਦਿੱਤੀ ਗਈ ਤਾਂ ਵੀ ਵਾਇਦੇ ਨੂੰ ਪਰਾਪਤ ਨਾ ਹੋਏ
ERVPA
39. ਇਹ ਸਾਰੇ ਲੋਕ ਆਪਣੀ ਨਿਹਚਾ ਲਈ ਮਸ਼ਹੂਰ ਹੋ ਗਏ। ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਉਹ ਪ੍ਰਾਪਤ ਨਹੀਂ ਕੀਤਾ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ।
IRVPA
39. ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN