ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
6. ਅਤੇ ਨਿਹਚਾ ਬਾਝੋਂ ਉਹ ਦੇ ਮਨ ਨੂੰ ਭਾਉਣਾ ਅਣਹੋਣਾ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੀ ਵੱਲ ਆਉਂਦਾ ਹੈ, ਉਹ ਨੂੰ ਪਰਤੀਤ ਕਰਨੀ ਚਾਹੀਦੀ ਹੈ ਭਈ ਉਹ ਹੈ, ਨਾਲੇ ਇਹ ਭਈ ਉਹ ਆਪਣਿਆਂ ਤਾਲਿਬਾਂ ਦਾ ਫਲ-ਦਾਤਾ ਹੈ

ERVPA
6. ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸਕਦਾ। ਜਿਹਡ਼ਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹਡ਼ਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹਡ਼ੇ ਉਸਨੂੰ ਸੱਚਮੁੱਚ ਲਭ੍ਭਣਾ ਚਾਹੁੰਦੇ ਹਨ।

IRVPA
6. ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 6 of Total Verses 40
  • ਅਤੇ ਨਿਹਚਾ ਬਾਝੋਂ ਉਹ ਦੇ ਮਨ ਨੂੰ ਭਾਉਣਾ ਅਣਹੋਣਾ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੀ ਵੱਲ ਆਉਂਦਾ ਹੈ, ਉਹ ਨੂੰ ਪਰਤੀਤ ਕਰਨੀ ਚਾਹੀਦੀ ਹੈ ਭਈ ਉਹ ਹੈ, ਨਾਲੇ ਇਹ ਭਈ ਉਹ ਆਪਣਿਆਂ ਤਾਲਿਬਾਂ ਦਾ ਫਲ-ਦਾਤਾ ਹੈ
  • ERVPA

    ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸਕਦਾ। ਜਿਹਡ਼ਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹਡ਼ਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹਡ਼ੇ ਉਸਨੂੰ ਸੱਚਮੁੱਚ ਲਭ੍ਭਣਾ ਚਾਹੁੰਦੇ ਹਨ।
  • IRVPA

    ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
Total 40 Verses, Current Verse 6 of Total Verses 40
×

Alert

×

punjabi Letters Keypad References