ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
28. ਤਿਵੇਂ ਮਸੀਹ ਭੀ ਬਾਹਲਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਚੜ੍ਹਾਇਆ ਗਿਆ ਅਤੇ ਓਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮ ਤੋਂ ਅੱਡ ਹੋ ਕੇ ਮੁਕਤੀ ਲਈ ਦੂਈ ਵਾਰ ਪਰਗਟ ਹੋਵੇਗਾ।।

ERVPA
28. ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹਡ਼ੇ ਉਸਦਾ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।

IRVPA
28. ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 28 of Total Verses 28
  • ਤਿਵੇਂ ਮਸੀਹ ਭੀ ਬਾਹਲਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਚੜ੍ਹਾਇਆ ਗਿਆ ਅਤੇ ਓਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮ ਤੋਂ ਅੱਡ ਹੋ ਕੇ ਮੁਕਤੀ ਲਈ ਦੂਈ ਵਾਰ ਪਰਗਟ ਹੋਵੇਗਾ।।
  • ERVPA

    ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹਡ਼ੇ ਉਸਦਾ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
  • IRVPA

    ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।
Total 28 Verses, Current Verse 28 of Total Verses 28
×

Alert

×

punjabi Letters Keypad References