ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ ਅਤੇ ਓਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕਾਲ ਦੀ ਹੈ।। ਜਦ ਓਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਓਹਨਾਂ ਦੀ ਏਸ ਦੇਸ ਦੀ ਅਸੀਰੀ ਨੂੰ ਪਹਿਲੇ ਵਾਂਙੁ ਮੁਕਾ ਦਿਆਂਗਾ

ERVPA

IRVPA
11. ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ। ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 26 Verses, Current Verse 11 of Total Verses 26
  • ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ ਅਤੇ ਓਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕਾਲ ਦੀ ਹੈ।। ਜਦ ਓਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਓਹਨਾਂ ਦੀ ਏਸ ਦੇਸ ਦੀ ਅਸੀਰੀ ਨੂੰ ਪਹਿਲੇ ਵਾਂਙੁ ਮੁਕਾ ਦਿਆਂਗਾ
  • IRVPA

    ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ। ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ
Total 26 Verses, Current Verse 11 of Total Verses 26
×

Alert

×

punjabi Letters Keypad References